Breaking NewsD5 specialNewsPunjabTop News

ਬਰਗਾੜੀ ਬੇਅਦਬੀ ਮਾਮਲਾ: ਰਾਮ ਰਹੀਮ ਦੀ ਅੱਜ ਮੁੜ ਅਦਾਲਤ ‘ਚ ਪੇਸ਼ੀ

ਫ਼ਰੀਦਕੋਟ: ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪਹਿਲੀ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਅਦਾਲਤ ਅੱਗੇ ਮੁਲਜ਼ਮਾਂ ਦੇ ਚਲਾਨ ਦੀਆਂ ਕਾਪੀਆਂ ਪੇਸ਼ ਨਹੀਂ ਕਰ ਸਕੀ ਜਿਸ ਕਾਰਨ ਅਦਾਲਤ ਅੱਜ ਮਾਮਲੇ ਵਿੱਚ ਸੁਣਵਾਈ ਕਰੇਗੀ।

ਸਿੱਧੂ ਨੇ ਖੂੰਜੇ ਲਾਈ ਕਾਂਗਰਸ ! ਕਾਂਗਰਸ ਨੂੰ ਕੈਪਟਨ ਦੀ ਆਈ ਯਾਦ || D5 Channel Punjabi

ਅੱਜ ਦੀ ਸੁਣਵਾਈ ਦੌਰਾਨ ਸਰਕਾਰੀ ਪੱਖ ਕਾਪੀਆਂ ਮੁਹੱਈਆ ਕਰਵਾਏਗਾ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਫ਼ਰੀਦਕੋਟ ਸਥਿਤ ਸੀ.ਜੇ.ਐੱਮ. ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਪੇਸ਼ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button