PunjabTop News

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀ ਕਾਂਡ ਦੀ ਅਗਲੀ ਸੁਣਵਾਈ ਹੁਣ 3 ਅਪ੍ਰੈਲ ਨੂੰ

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀ ਕਾਂਡ ਦੀ ਅਗਲੀ ਸੁਣਵਾਈ ਹੁਣ 3 ਅਪ੍ਰੈਲ 2024 ਨੂੰ ਹੋਵੇਗੀ। ਅੱਜ ਅਦਾਲਤ ਵਿੱਚ ਦੋਵਾਂ ਕੇਸਾਂ ਦੀ ਸੁਣਵਾਈ ਦੌਰਾਨ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਗੁਰਦੀਪ ਸਿੰਘ ਪੰਦਰ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ। ਅਦਾਲਤ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਵਿਕਰਮਜੀਤ ਸਿੰਘ, ਸੁਹੇਲ ਬਰਾੜ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button