Breaking NewsD5 specialIndiaNewsPoliticsPunjab

ਬਰਗਾੜੀ ਮੋਰਚੇ ਤੋਂ ਅੰਮ੍ਰਿਤਸਰ LIVE (ਵੀਡੀਓ)

ਬਰਗਾੜੀ ਮੋਰਚੇ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਹੁਣ ਦੂਜਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅੰਮ੍ਰਿਤਸਰ ਵੱਲ ਰਵਾਨਾ ਹੋਏ। ਜਿਥੇ ਰਾਹ ਵਿੱਚ ਉਹਨਾਂ ਦਾ ਸਿੱਖ ਜਥੇਬੰਦੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ, ਗੱਡੀਆਂ ਦਾ ਕਾਫ਼ਲਾ ਤਰਨ ਤਾਰਨ ਪਹੁੰਚਿਆ ਜਿਥੇ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਦਾ ਸ਼ਾਨਦਾਰ ਸਵਾਗਤ ਹੋਇਆ। ਸੰਗਤਾਂ ਨੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਧਿਆਨ ਸਿੰਘ ਮੰਡ ਨੇ ਕੀ ਕਿਹਾ ਤੁਸੀਂ ਵੀ ਸੁਣੋ।

Read Also ਲਓ ਜੀ ਮੋਰਚਾ ਖ਼ਤਮ ਕਰ ਕੇ ਫਸੇ ਮੁਤਵਾਜ਼ੀ ਜਥੇਦਾਰ (ਵੀਡੀਓ)

ਬੀਤੇ ਦਿਨੀਂ ਬਰਗਾੜੀ ਮੋਰਚੇ ‘ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਸ਼ਮੂਲੀਅਤ ਕੀਤੀ ਸੀ। ਇਸ ਮੌਕੇ ਮੰਗਾਂ ਮੰਨਣ ਦਾ ਐਲਾਨ ਕੀਤਾ ਗਿਆ ਸੀ, ਉਹ ਮੰਗਾਂ ਜਿਹੜੀਆਂ ਬਰਗਾੜੀ ਮੋਰਚੇ ਦੇ ਆਗੂਆਂ ਵੱਲੋਂ ਰੱਖੀਆਂ ਗਈਆਂ ਸਨ। ਜਿਸ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ, ਗੋਲੀ ਕਾਂਡ ਦੀ ਨਿਰਪੱਖ ਜਾਂਚ ਅਤੇ ਬੰਦੀ ਸਿੱਖਾਂ ਦੀ ਰਿਹਾਈ ਕਰਨ ਦਾ ਮੁੱਦਾ ਰੱਖਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button