InternationalTop News

ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-2 ਨੇ ਦੁਨੀਆਂ ਨੂੰ ਕਿਹਾ ਅਲਵਿਦਾ

ਲੰਡਨ/ਲੈਸਟਰ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ 2 ਦਾ 96 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਹੈ। ਉਹ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਸ਼ਾਹੀ ਪਰਿਵਾਰ ਨੇ ਮਹਾਰਾਣੀ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਅੱਜ ਉਨ੍ਹਾਂ ਦੀ ਸਕਾਟਲੈਂਡ ’ਚ ਅਚਾਨਕ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਸੀ।

ਬਿਸ਼ਨੋਈ ਦਾ ਐਨਕਾਉਂਟਰ? ਮਿਲੀ ਖ਼ਬਰ, ਧਰਮਸੋਤ ਦੇ ਹੈਰਾਨੀਜਨਕ ਖੁਲਾਸੇ, ਕਈ ਲੀਡਰਾਂ ਦੇ ਆਏ ਨਾਂ! ਫਸੇ ਕੇਜਰੀਵਾਲ!

ਬੈਲਮੋਰਲ ਕਿਲੇ ’ਚੋਂ ਮਹਾਰਾਣੀ ਦੇ ਡਾਕਟਰਾਂ ਵੱਲੋਂ ਸ਼ਾਹੀ ਪਰਿਵਾਰ ਨੂੰ ਮਹਾਰਾਣੀ ਦੇ ਬੀਮਾਰ ਹੋਣ ਦੀ ਖ਼ਬਰ ਦੇਣ ਨਾਲ ਲੰਡਨ ’ਚੋਂ ਸਮੂਹ ਸ਼ਾਹੀ ਪਰਿਵਾਰ ਸਕਾਟਲੈਂਡ ਵੱਲ ਰਵਾਨਾ ਹੋ ਗਿਆ ਸੀ। ਡਾਕਟਰਾਂ ਵੱਲੋਂ ਮਹਾਰਾਣੀ ਦੀ ਸਿਹਤ ’ਤੇ ਨਿਗਰਾਨੀ ਰੱਖੀ ਜਾ ਰਹੀ ਸੀ। ਉਨ੍ਹਾਂ ਬ੍ਰਿਟੇਨ ’ਤੇ ਸਭ ਤੋਂ ਲੰਮਾ ਸਮਾਂ ਸ਼ਾਸਨ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button