Breaking NewsPunjabTop News

ਬਰਨਾਲਾ ‘ਚ ਕਾਂਸਟੇਬਲ ਦੇ ਕਾਤਲਾਂ ਦਾ ਐਨਕਾਊਂਟਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਨੂੰ ਮਾਰੀ ਗੋਲੀ, ਚਾਰ ਮੁਲਜ਼ਮ ਗ੍ਰਿਫ਼ਤਾਰ

ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਉਸ ਨਾਲ ਮੁਕਾਬਲਾ ਹੋ ਗਿਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਦੋਸ਼ੀ ਪਰਮਜੀਤ ਸਿੰਘ ਪੰਮਾ ਨੂੰ ਗੋਲੀ ਲੱਗ ਗਈ। ਪੰਮਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹੈ। ਉਸ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਚਲਾਈ ਗਈ ਗੋਲੀ ਉਸ ਨੂੰ ਲੱਗ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button