Breaking NewsD5 specialNewsPoliticsPunjab

ਬਰਨਾਲਾ ਦੇ ਪਿੰਡਾਂ ‘ਚ ਹੋਈ ਗੜ੍ਹੇਮਾਰੀ ‘ਤੇ ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ

ਬਰਨਾਲਾ : ਬਰਨਾਲਾ ਦੇ ਪਿੰਡਾਂ ‘ਚ ਬੀਤੀ ਰਾਤ ਹੋਈ ਗੜ੍ਹੇਮਾਰੀ ‘ਤੇ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਗੜ੍ਹੇਮਾਰੀ ਨਾਲ ਕਿਸਾਨਾਂ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

🔴Live | ਕੇਂਦਰ ਤੋਂ ਬਾਅਦ ਕਿਸਾਨਾਂ ਨੂੰ ਪਈ ਹੁਣ ਆਹ ਮਾਰ !ਸੜਕਾਂ ‘ਤੇ ਉੱਤਰਿਆ ਬੈਸ, ਕਰਤਾ ਵੱਡਾ ਐਲਾਨ !

ਕਿਸਾਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਖੇਤੀ ਬਿੱਲ ਨੂੰ ਲੈ ਕੇ ਡੇਢ ਮਹੀਨੇ ਤੋਂ ਕਿਸਾਨ ਸੜਕਾਂ ‘ਤੇ ਹਨ ਅਤੇ ਹੁਣ ਉਨ੍ਹਾਂ ਦੀ ਫਸਲਾਂ ‘ਤੇ ਮੌਸਮ ਦੀ ਮਾਰ ਪੈ ਰਹੀ ਹੈ। ਸਰਕਾਰ ਅੱਖਾਂ ਬੰਦ ਕਰ ਬੈਠੀ ਹੈ। ਕਿਸਾਨਾਂ ਨੇ ਸਰਕਾਰ ਤੋਂ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫਸਲਾਂ ‘ਤੇ ਮੁਆਵਜ਼ੇ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button