ਪੰਜਾਬ ਫਾਇਰ ਬ੍ਰਿਗੇਡ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ। ਇਸ ਦੇ ਲਈ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਬਿੱਲ ਪਾਸ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਸੀਐਮ ਭਗਵੰਤ ਮਾਨ ਨੇ ਬਰਨਾਲਾ ਵਿੱਚ ਨਿਯੁਕਤੀ ਪੱਤਰ ਦਿੰਦੇ ਹੋਏ ਕੀਤਾ ਹੈ।ਪ੍ਰੋਗਰਾਮ ਬਰਨਾਲਾ ਦੇ ਮੈਰੀਲੈਂਡ ਰਿਜੋਰਟ ਵਿਖੇ ਕਰਵਾਇਆ ਗਿਆ ਹੈ। ਜਿੱਥੇ ਉਹ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ‘ਚ ਨਵ-ਨਿਯੁਕਤ ਮਹਿਲਾ ਸੁਪਰਵਾਈਜਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਬਰਨਾਲਾ ਵਿਖੇ ਵਿਸ਼ੇਸ਼ ਤੌਰ ‘ਤੇ ਉਲੀਕਿਆ ਗਿਆ ਹੈ ਤਾਂ ਜੋ ਨਿਯੁਕਤੀ ਪੱਤਰਾਂ ਦੇ ਨਾਲ-ਨਾਲ ਮੁੱਖ ਮੰਤਰੀ ਆਉਣ ਵਾਲੀਆਂ ਉਪ ਚੋਣਾਂ ਲਈ ਆਧਾਰ ਵੀ ਤਿਆਰ ਕਰ ਸਕਣ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.