Breaking NewsIndiaTop News

ਬਲਾਤਕਾਰ ਤੇ ਕਤਲ ਮਾਮਲੇ ਚ ਸਜ਼ਾ ਯਾਫ਼ਤਾ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਨੇ ਦਿੱਤੀ 50 ਦਿਨਾਂ ਦੀ ਪੈਰੋਲ

ਬਲਾਤਕਾਰ ਤੇ ਕਤਲ ਮਾਮਲੇ ਚ ਸਜ਼ਾ ਯਾਫ਼ਤਾ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਨੇ ਇੱਕ ਵਾਰ ਫਿਰ 50 ਦਿਨਾਂ ਦੀ ਪੈਰੋਲ ਦਿੱਤੀ ਹੈ। ਅਜੇ 29 ਦਿਨ ਪਹਿਲਾਂ ਹੀ ਰਾਮ ਰਹੀਮ ਫਰਲੋ ਤੋਂ ਬਾਅਦ ਜੇਲ ਪਰਤਿਆ ਸੀ। ਪਰ ਹੁਣ ਇੱਕ ਵਾਰ ਫਿਰ ਉਹ ਜੇਲ੍ਹ ਤੋਂ ਬਾਹਰ ਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button