PunjabTop News

ਬਸਪਾ ਨੇ ਫਤਿਹਗੜ੍ਹ ਸਾਹਿਬ ‘ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

ਚੰਡੀਗੜ੍ਹ: ਪੰਜਾਬ ਵਿਚ ਬਸਪਾ ਨੇ ਲੋਕ ਸਭਾ ਚੋਣਾਂ 2024 ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋ ਕੁਲਵੰਤ ਸਿੰਘ ਮਹਿਤੋਂ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ 2024 ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ ਜਾਰੀ ਬਿਆਨ ਅਨੁਸਾਰ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋ ਕੁਲਵੰਤ ਸਿੰਘ ਮਹਿਤੋਂ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਉਮੀਦਵਾਰ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button