PunjabTop News

ਬਹਿਬਲ ਕਲਾਂ ਗੋਲੀ ਕਾਂਡ ‘ਚ ਸਰਕਾਰ ਜਲਦ ਕਰੇਗੀ ਚਲਾਨ ਪੇਸ਼

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫ਼ੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ, ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button