Breaking NewsD5 specialIndiaNewsPunjabTop News

ਬਾਜਵਾ ਨੇ ਰਾਜ ਸਭਾ ਮੈਂਬਰੀ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ/ਪਟਿਆਲਾ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

Sukhpal Khaira ਤੇ Kulbir Zira ਪਹੁੰਚੇ ਹਸਪਤਾਲ,Aam Aadmi Party ’ਤੇ ਲੱਗੇ ਵੱਡੇ ਇਲਜਾਮ | D5 Channel Punjabi

ਉਨ੍ਹਾਂ ਵਲੋਂ ਆਪਣਾ ਅਸਤੀਫ਼ਾ ਲਿਖਤੀ ਰੂਪ ਵਿਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button