Breaking NewsD5 specialNewsPoliticsPunjab

ਬਾਦਲਾਂ ਤੇ ਸ਼੍ਰੋਮਣੀ ਕਮੇਟੀ ਦਾ ਚਿਹਰਾ ਬੇਨਕਾਬ ! ਆਹ ਸੁਣ ਕੇ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ

ਬਠਿੰਡਾ : ਬਠਿੰਡਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਬਠਿੰਡਾ ‘ਚ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਦੇ ਨਾਲ ਬਠਿੰਡਾ ਦਿਹਾਤੀ ਦੀ ਵਿਧਾਇਕ ਰੁਪਿੰਦਰ ਰੂਬੀ ਵੀ ਮੌਜੂਦ ਸਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ‘ਤੇ ਕਈ ਨਿਸ਼ਾਨੇ ਸਾਧੇ।

ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ, ਅਕਾਲੀ ਦਲ ਨੇ ਕਰਤਾ ਵੱਡਾ ਐਲਾਨ, ਕੋਰ ਕਮੇਟੀ ‘ਚ ਕੀਤੇ ਅਹਿਮ ਮਤੇ ਪਾਸ

ਉੱਥੇ ਹੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜੋ ਪਿਛਲੇ ਦਿਨੀਂ ਖਾਲਿਸਤਾਨ ਨੂੰ ਲੈ ਕੇ ਬਿਆਨ ਦਿੱਤਾ ਗਿਆ ਸੀ। ਉਸ ਫੈਸਲੇ ਦੀ ਵੀ ਆਮ ਆਦਮੀ ਪਾਰਟੀ ਵੱਲੋਂ ਨਿੰਦਾ ਕੀਤੀ ਗਈ। ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਉਹ ਬਿਆਨ ਜਥੇਦਾਰ ਸਾਹਿਬ ਦੇ ਜ਼ਰੀਏ ਬਾਦਲ ਪਰਿਵਾਰ ਨੇ ਜਾਰੀ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button