Breaking NewsD5 specialNewsPoliticsPunjab

ਬਾਦਲਾਂ ਦੀ ਕੋਠੀ ਦੇ ਘਿਰਾਓ ਦੀਆਂ ਤਸਵੀਰਾਂ ਦੇਖ ਉਡਣਗੇ ਹੋਸ਼

ਪਟਿਆਲਾ : ਕੇਂਦਰ ਸਰਕਾਰ ਵਲੋਂ ਕੋਵਿਡ19 ਦੀ ਆੜ ਹੇਠ ਦੇਸ਼ ਦੇ ਜਨਤਕ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀ ਕਰਨ ਦੇ ਚੱਲਦਿਆਂ ਖੇਤੀ ਸੁਧਾਰਾਂ ਦੇ ਨਾਮ ਹੇਠ ਕੀਤੇ ਤਿੰਨ ਆਰਡੀਨੈਂਸ ਤੇ ਬਿਜਲੀ ਸੋਧ ਬਿਲ 2020 ਦੇ ਬਣਾਏ ਖਰੜੇ ਦੇ ਵਿਰੋਧ ਵਿਚ ਸੈਂਕੜੇ ਕਿਸਾਨ, ਮਜ਼ਦੂਰ, ਔਰਤਾਂ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਘਰ ਦਾ ਸੈਂਕੜੇ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ।

ਨੀਟੂ ਸ਼ਟਰਾਂ ਵਾਲੇ ਨੇ ਗੁਰੂ ਦੇ ਸਿੰਘਾਂ ਨਾਲ ਲੈ ਲਿਆ ਕਸੂਤਾ ਪੰਗਾਂ! ਹੁਣ ਸਿੰਘ ਲਾਉਣਗੇ ਨੀਟੂ ਦਾ ਸੋਧਾ!

ਦੱਸ ਦਈਏ ਕਿ ਬਾਦਲਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਸਮੇਂ ਪੁਲਿਸ ਲਾਠੀਚਾਰਜ ਕਾਰਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਸਮੇਤ ਕਰੀਬ ਚਾਰ ਕਾਰਕੁਨ ਜ਼ਖ਼ਮੀ ਹੋ ਗਏ। ਜ਼ੋਨ ਗੁਰੂ ਹਰਸਾਇ ਦੇ ਪ੍ਰਧਾਨ ਧਰਮ ਸਿੰਘ ਦੇ ਸਿਰ ‘ਤੇ ਸੱਟ ਵੱਜੀ ਹੈ। ਸੰਘਰਸ਼ ਕਮੇਟੀ ਦੇ ਸੈਂਕੜੇ ਕਾਰਕੁਨਾਂ ਮੂਹਰੇ ਧਾਰਾ 144, ਕਰੋਨਾ ਮਹਾਮਾਰੀ ਕਰਕੇ ਸਖ਼ਤੀ ਅਤੇ ਵੱਡੀਆਂ ਸਰਕਾਰੀ ਰੋਕਾਂ ਢਹਿ-ਢੇਰੀ ਹੋ ਗਈਆਂ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button