Breaking NewsD5 specialNewsPoliticsPunjab

ਬਾਦਲਾਂ ਦੀ ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਸਿੱਖਾਂ ਨੇ ਪਾਇਆ ਘੇਰਾ!ਸਵੇਰੇ ਹੀ ਬਾਦਲਾਂ ਦੀ ਉਡਾਈ ਨੀਂਦ! #BaljeetDaduwal

ਪਟਿਆਲਾ : ਸ਼੍ਰੋਮਣੀ ਅਕਾਲੀ ਵੱਲੋਂ ਅੱਜ ਤਿੰਨ ਤਖ਼ਤਾਂ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਵਿਚ 40 ਹਜ਼ਾਰ ਵਾਹਨਾਂ ਵਿਚ 2 ਲੱਖ ਲੋਕ ਭਾਗ ਲੈਣਗੇ। ਇਹ ਮਾਰਚ ਚੰਡੀਗੜ੍ਹ ਪੁੱਜੇਗਾ ਜਿਥੇ ਅਕਾਲੀ ਦਲ ਦੀ ਲੀਡਰਸ਼ਿਪ ਹਾਲ ਹੀ ਵਿਚ ਪਾਸ ਕੀਤੇ ਤਿੰਨ ਖੇਤੀਬਾੜੀ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ ‘ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗੀ।

ਫਿਰ ਮੁਸ਼ਕਲਾਂ ‘ਚ ਘਿਰੇ ਰਾਸ਼ਟਰਪਤੀ ਟਰੰਪ,ਕਈ ਵੱਡੇ ਲੱਗੇ ਇਲਜ਼ਾਮ!

ਉੱਥੇ ਹੀ ਦੂਜੇ ਪਾਸੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਬਾਦਲਾਂ ਦੇ ਕਿਸਾਨ ਸੰਘਰਸ਼ ‘ਤੇ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਰਚ ਤਾਂ ਤਖ਼ਤਾਂ ਵੱਲ ਜਾਂਦੇ ਹਨ ਨਾ ਕੀ ਚੰਡੀਗੜ੍ਹ। ਉਨ੍ਹਾਂ ਵੱਲੋਂ ਬਾਦਲ ਪਰਿਵਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button