NewsBreaking NewsD5 specialPoliticsPunjabVideo
ਬਾਦਲਾਂ ਨੂੰ ਵੱਡਾ ਝਟਕਾ ਦੇਣਗੇ ਢੀਂਡਸਾ, ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋ ਸਕਦੇ ਨੇ ਢੀਂਡਸਾ

ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਬ੍ਰਹਮਪੁਰਾ ਨਾਲ ਮੁਲਾਕਾਤ ਹੋਈ |ਜਿਸ ਤੋਂ ਬਾਅਦ ਲੱਗਦਾ ਹੈ ਕਿ ਢੀਂਡਸਾ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋ ਸਕਦੇ ਹਨ |ਢੀਂਡਸਾ ਤੇ ਟਕਸਾਲੀ ਆਗੂਆਂ ਦੀ ਫੋਟੋ ਵਾਇਰਲ ਹੋ ਰਹੀ ਹੈ |
ਇਸਨੂੰ ਵੀ ਦੇਖੋ… Congress MLA Madan Lal Jalalpur Vs Akali Dal | Chandumajra | Latest News | Jagir Kaur
https://www.youtube.com/watch?v=eW6IP1lIYxg
Published by : Lovepreet kaur
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.