Breaking NewsD5 specialNewsPoliticsPunjab

ਬਾਦਲਾਂ ਨੂੰ ਹੁਣ 16 ਦਸੰਬਰ ਨੇ ਵੱਢ-ਵੱਢ ਖਾਇਆ ? (ਵੀਡੀਓ?)

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਦੁਆਰਾ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ‘ਚ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਪੱਤਰਕਾਰਾਂ ਦੇ ਰੂਬਰੂ ਹੋਏ। ਇਸ ਮੌਕੇ ਤੇ ਸੇਵਾ ਸਿੰਘ ਸੇਖਵਾਂ ਨੇ ਮਨਜੀਤ ਸਿੰਘ ਕਲਕੱਤਾ ਦੇ ਪਰਿਵਾਰ ਦਾ ਟਕਸਾਲੀ ਆਗੂਆਂ ਦਾ ਸਾਥ ਦੇਣ ਤੇ ਧੰਨਵਾਦ ਕੀਤਾ।

Read Also ਮੱਕੜ ਦਾ ਬਾਦਲਾਂ ਦੀ ਮਾਫ਼ੀ ‘ਤੇ ਹਾਸਾ ! (ਵੀਡੀਓ)

ਟਕਸਾਲੀ ਆਗੂ ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਬਾਦਲ ਦਲ ਨੂੰ ਲਿਆਉਣ ਵਾਲੇ ਵੀ ਅਸੀਂ ਹਾਂ ਤੇ ਹੁਣ ਬਾਦਲ ਪਰਿਵਾਰ ਨੂੰ ਖਤਮ ਵੀ ਅਸੀਂ ਕਰਨਾ ਹੈ। ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਬਰਗਾੜੀ ਕਾਂਡ ਅਤੇ ਬਹਿਬਲ ਕਾਂਡ ਤੇ ਅਕਾਲੀ ਦਲ ਬਾਦਲ ਨੂੰ ਕਰੜੇ ਹੱਥੀ ਲਿਆ। 16 ਤਰੀਕ ਨੂੰ ਟਕਸਾਲੀ ਆਗੂਆਂ ਦੁਆਰਾ ਨਵੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button