Breaking NewsD5 specialNewsPoliticsPunjab

ਬਾਦਲ ਯੁੱਗ ਦਾ ਅੰਤ..! Sukhbir Badal ਦਾ ਅਸਤੀਫ਼ਾ ਪੱਕਾ!

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ‘ਤੇ ਸਵਾਲ ਉਠਾ ਕੇ ਪਾਰਟੀ ਦੇ ਬਾਗ਼ੀਆਂ ਨਾਲ ਮਿਲ ਕੇ ਵੱਖਰਾ ਧੜਾ ਬਣਾਉਣ ਵਾਲੇ ਰਾਜ ਸਭਾ ਮੈਂਬਰ ਸੁਖੇਦਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਰਟੀ ਲੀਡਰਸ਼ਿਪ ਨੇ ਇਹ ਵੱਡਾ ਫ਼ੈਸਲਾ ਕੋਰ ਕਮੇਟੀ ਦੀ ਅਹਿਮ ਮੀਟਿੰਗ ਦੌਰਾਨ ਲਿਆ। ਇਨ੍ਹਾਂ ਦੋਵਾਂ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਦਾ ਮਤਾ ਬੀਤੇ ਕੱਲ੍ਹ ਹੀ ਸੰਗਰੂਰ ਵਿਖੇ ਹੋਈ ਵਿਸ਼ਾਲ ਰੈਲੀ ਦੌਰਾਨ ਪਾਸ ਕੀਤਾ ਗਿਆ ਸੀ।

ਬਾਦਲ ਯੁੱਗ ਦਾ ਅੰਤ..! Sukhbir Badal ਦਾ ਅਸਤੀਫ਼ਾ ਪੱਕਾ! Akali Da | Parkash Singh Badal

ਜਿਸ ‘ਤੇ ਇਕ ਦਿਨ ਬਾਅਦ ਹੀ ਸੋੋੋਮਵਾਰ ਨੂੰ ਕੋਰ ਕਮੇਟੀ ਨੇ ਮੋਹਰ ਲਾਉਂਦਿਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਿਆ। ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ ਜਿਸ ‘ਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਦਲਜੀਤ ਚੀਮਾ ਨੇ ਸੰਗਰੂਰ ਰੈਲੀ ‘ਚ ਆਏ ਆਪਣੇ ਸਮਰਥਕਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਦਾ ਲੋਕਾਂ ਦੇ ਆਏ ਹਜ਼ੂਮ ਨੇ ਰੈਲੀ ਨੂੰ ਇਤਿਹਾਸਕ ਬਣਾ ਦਿੱਤਾ।

ਲਾਹਨਤ ਖੱਟ ਕੇ ਨਾ ਜਾਓ ਬਾਦਲ ਸਾਬ੍ਹ, ਟਕਸਾਲੀਆਂ ਨੇ ਮਾਰਿਆ ਲਲਕਾਰਾ, ਰਾਤੋ ਰਾਤ ਢੀਂਡਸਾ ਘਰ ਫ਼ੈਸਲਾ

ਇਸ ਤੋਂ ਬਾਅਦ ਬੈਠਕ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬੈਠਕ ‘ਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਐਸਜੀਪੀਸੀ ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਦਾ ਮਕਸਦ ਇਸ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਸੂਬਾ ਸਰਕਾਰ ਨੇ ਐਫੀਡੈਵਿਟ ਲਿਖ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਦੀ ਸਾਜ਼ਿਸ਼ ਪਹਿਲਾਂ ਵੀ ਕਰ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button