Breaking NewsD5 specialNewsPunjab

ਬਾਪ ਦੀ ਦਰਿੰਦਗੀ, ਧੀ ਨਾਲ ਘਿਨੌਣਾ ਕੰਮ, ਹਾਲਾਤ ਦੇਖ ਕੇ ਤੜਫ ਉੱਠਦਾ ਦਿਲ, ਸਾਰੇ ਪਾਸੇ ਥੂ-ਥੂ ਹੋਗੀ (ਵੀਡੀਓ)

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਕਸਬਾ ਗੜਸ਼ੰਕਰ ‘ਚ ਇੱਕ ਭਗੌੜੇ ਮੁਲਜ਼ਮ ਵੱਲੋਂ ਆਪਣੀ ਪਤਨੀ ਅਤੇ 15 ਸਾਲਾ ਬੇਟੀ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਕਾਰਨ 15 ਸਾਲਾਂ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

Read Also 3 ਸਾਲ ਦੀ ਸੀ ਮਾਸੂਮ ਬੱਚੀ, ਪਰ ਦਰਿੰਦਗੀ ਕਰਨ ਵਾਲੇ ਨੂੰ ਨਾ ਆਇਆ ਤਰਸ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਤੀਸ਼ ਕੁਮਾਰ ਨੇ ਦੱਸਿਆ ਕਿ ਇਹ ਮੁਲਜ਼ਮ ਪਹਿਲਾਂ ਵੀ ਵੱਖ ਵੱਖ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਜੋ ਕਿ ਪੇਸ਼ੀ ਦੌਰਾਨ ਅਦਾਲਤ ਤੋਂ ਫਰਾਰ ਹੋ ਗਿਆ ਸੀ। ਫਿਲਹਾਲ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button