PunjabTop News

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ VC ਨੇ ਦਿੱਤਾ ਅਸਤੀਫ਼ਾ

ਫਰੀਦਕੋਟ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਵਾਰਡ ‘ਚ ਫਟੇ ਗੱਦੇ ‘ਤੇ ਲਿਟਾਉਣ ਦਾ ਮਾਮਲਾ ਬਹੁਤ ਗਰਮਾ ਗਿਆ ਹੈ। ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਆਏ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ ‘ਤੇ ਪਏ ਪੁਰਾਣੇ ਗੱਦੇ ‘ਤੇ ਬਿਠਾ ਦਿੱਤਾ। ਇਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਦੇਰ ਰਾਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਪੱਤਰ ਭੇਜ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button