Breaking NewsPunjabTop News

ਬਿਆਸ ਡੇਰਾ ਮੁੱਖੀ ਨੇ ਬਦਲਿਆ ਗੱਦੀ ਛੱਡਣ ਦਾ ਫੈਸਲਾ, ਦਿੱਤਾ ਸਪੱਸ਼ਟੀਕਰਨ

ਡੇਰਾ ਰਾਧਾ ਸਵਾਮੀ ਬਿਆਸ ਵੱਲੋਂ ਗੱਦੀ ਨੂੰ ਲੈਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਹਾਲੇ ਜਸਦੀਪ ਸਿੰਘ ਗਿੱਲ ਨੂੰ ਗੱਦੀ ਨਹੀਂ ਸੌਂਪੀ ਗਈ ਹੈ। ਹਾਲੇ  ਗੁਰਿੰਦਰ ਸਿੰਘ ਢਿੱਲੋਂ ਹੀ ਡੇਰਾ ਮੁਖੀ ਰਹਿਣਗੇ। ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਦੋਵੇਂ ਮਿਲ ਕੇ ਸਤਸੰਗ ਕਰਿਆ ਕਰਨਗੇ।

ਅੱਜ ਹੀ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button