Breaking NewsD5 specialNewsPunjabTop News
ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ
ਚੰਡੀਗੜ੍ਹ : ਡਰੱਗਜ਼ ਮਾਮਲੇ ‘ਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਬੁੱਧਵਾਰ ਨੂੰ ਅਦਾਲਤ ‘ਚ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਸਿਆਸੀ ਧਿਰਾਂ ਲਈ ਮੁਸੀਬਤ, ਪਿੰਡਾਂ ‘ਚ ਇਕੱਠੇ ਹੋਏ ਲੋਕ, ਲਿਆ ਵੱਡਾ ਫੈਸਲਾ D5 Channel Punjabi
ਇਸ ਦਾ ਜਵਾਬ ਪੰਜਾਬ ਸਰਕਾਰ ਵੱਲੋਂ 8 ਜਨਵਰੀ ਤੱਕ ਅਦਾਲਤ ‘ਚ ਦਾਖ਼ਲ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਣੀ ਤੈਅ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.