PunjabTop News

ਬਿਕਰਮ ਸਿੰਘ ਮਜੀਠਿਆ ਖਿਲਾਫ ਐਨਡੀਪੀਐਸ (ਡਰੱਗ ਕੇਸ) ਮਾਮਲੇ ਵਿੱਚ ਨਵੀਂ SIT ਦਾ ਗਠਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠਿਆ ਖਿਲਾਫ ਐਨਡੀਪੀਐਸ (ਡਰੱਗ ਕੇਸ) ਮਾਮਲੇ ਵਿੱਚ ਨਵੀਂ SIT ਦਾ ਗਠਨ ਕੀਤਾ ਗਿਆ ਹੈ। ਨਵੀਂ ਐਸਆਈਟੀ ਦਾ ਮੁਖੀ IG ਮੁਖਵਿੰਦਰ ਸਿੰਘ ਛੀਨਾ ਨੂੰ ਲਗਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ DIG ਰਾਹੁਲ SIT ਦੇ ਮੁਖੀ ਸਨ। ਇਸ ਤੋਂ ਇਲਾਵਾ ਐਸਆਈਟੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹੁਣ ਨਵੀਂ ਐਸਆਈਟੀ ਬਿਕਰਮ ਸਿੰਘ ਮਜੀਠਿਆ ਦੇ ਮਾਮਲੇ ਦੀ ਜਾਂਚ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button