PunjabTop News

ਬਿਜਲੀ ਬਿੱਲਾਂ ਦਾ ਬਕਾਇਆ ਭੁਗਤਾਉਣ ਲਈ ਭਗਵੰਤ ਸਰਕਾਰ ਨੇ ਐਲਾਨੀ OTS

ਚੰਡੀਗੜ੍ਹ, 26 ਮਈ 2023- ਭਗਵੰਤ ਸਰਕਾਰ ਦੇ ਵਲੋਂ ਬਿਜਲੀ ਬਿੱਲਾਂ ਦੇ ਬਕਾਏ ਭੁਗਤਾਉਣ ਵਾਲਿਆਂ ਦੇ ਲਈ OTS ਸਕੀਮ ਐਲਾਨ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ। ਮਾਨ ਨੇ ਲਿਖਿਆ ਕਿ, ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ। ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button