NewsBreaking NewsD5 specialPoliticsPunjab

ਬਿਜਲੀ ਬਿੱਲਾਂ ਨੂੰ ਲੈ ਕੇ ਘਿਰੀ ਸਰਕਾਰ, ਖਹਿਰੇ ਨੇ ਖੋਲ੍ਹਤੇ ਸਾਰੇ ਭੇਦ !

ਪਟਿਆਲਾ : ਕੋਰੋਨਾ ਵਾਇਰਸ ਵਰਗੀ ਮਹਾਮਾਰੀ ਤੋਂ ਬਚਾਅ ਲਈ ਦੇਸ਼ ਵਿਆਪੀ ਲਾਕਡਾਊਨ ਲਾਗੂ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ੍ਰੀ ਬਿਜਲੀ ਦਿੱਤੀ ਜਾ ਰਹੀ ਹੈ। ਬੀਤੇ ਦੋ ਦਿਨ ਪਹਿਲਾਂ ਕੈਬਨਿਟ ਮੀਟਿੰਗ ‘ਚ ਫੈਸਲਾ ਕੀਤਾ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਖੇਤਾਂ ‘ਚ ਲੱਗੀ ਮੋਟਰ ‘ਤੇ ਜੋ ਬਿੱਲ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਉਸ ਫੈਸਲੇ ਦੀ ਨਿੰਦਾ ਕੀਤੀ ਗਈ ਤੇ ਵਿਰੋਧੀਆਂ ਦੇ ਵੱਲੋਂ ਸਵਾਲ ਖੜ੍ਹੇ ਕੀਤੇ ਗਏ ਸਨ। ਉੱਥੇ ਹੀ ਹੁਣ ਬਿਜਲੀ ਬਿਲਾਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨਾਲ ਇਹ ਵੀ ਕਿਹਾ ਕੀ ਕੇਂਦਰ ਨੇ ਪੰਜਾਬ ਨੂੰ ਕਰਜ਼ਾ ਦੇਣ ਦੀ ਸ਼ਰਤ ਰੱਖੀ ਹੈ।

MLA ਹੋਵੇ ਤਾਂ ਐਹੋ ਜਿਹਾ, ਲੋਕਾਂ ‘ਤੇ ਬਣੀ ਮੁਸੀਬਤ ਤਾਂ ਖੁਦ ਨਾਲੇ ‘ਚ ਵੜ ਕੀਤੀ ਸਫਾਈ, ਦੇਖੋ ਵੀਡੀਓ !

ਦੱਸ ਦਈਏ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਦਾ ਵੱਲੋਂ ਵੀ ਆਪਣੇ ਫੇਸਬੁੱਕ ਪੇਜ ਤੇ ਪੋਸਟ ਪਾ ਕੇ ਕਿਹਾ ਗਿਆ ਸੀ ਕਿ ‘ਮੈਂ ਆਪਣੇ ਕਿਸਾਨ ਵੀਰਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਜੋ ਤੁਹਾਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ ਉਹ ਕਿਸੇ ਕੀਮਤ ‘ਤੇ ਬੰਦ ਨਹੀਂ ਕੀਤੀ ਜਾਵੇਗੀ ਤੇ ਨਾ ਅਜਿਹਾ ਕਰਨ ਬਾਰੇ ਅਸੀਂ ਕਦੀਂ ਸੋਚ ਸਕਦੇ ਹਾਂ। ਮੈਂ ਤੁਹਾਡੀ ਆਰਥਿਕ ਸਥਿਤੀ ਨੂੰ ਸਮਝਦਾ ਹਾਂ ਅਤੇ ਤੁਸੀਂ ਜੋ ਆਪਣੀ ਅਣਥੱਕ ਮਿਹਨਤ ਨਾਲ ਦੇਸ਼ ਦਾ ਢਿੱਡ ਭਰਨ ਲਈ ਅਨਾਜ ਉਗਾਉਂਦੇ ਹੋ ਉਸ ਲਈ ਤੁਹਾਡੀ ਤਹਿ ਦਿਲੋਂ ਸ਼ਲਾਘਾ ਕਰਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button