PunjabTop News

ਬਿਜਲੀ ਮੁਆਫ਼ੀ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਸ਼ਰਤਾਂ

ਚੰਡੀਗੜ੍ਹ : ਬਿਜਲੀ ਮੁਆਫ਼ੀ ਨੂੰ ਲੈ ਕੇ ਆਪ ਸਰਕਾਰ ਵਲੋਂ ਨਵੀਆਂ ਸ਼ਰਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਵਲੋਂ ਸ਼ਰਤਾਂ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਡਾਕਟਰ, ਵਕੀਲ, ਚਾਰਟਡ ਅਕਾਊਂਟੈਂਟ, ਕਿਸੇ ਮਹਿਕਮੇ ‘ਚ ਸਰਕਾਰੀ ਮੁਲਾਜ਼ਮ ਜਾਂ ਸਾਬਕਾ ਮੁਲਾਜ਼ਮ ਜਾਂ ਜਿਹੜੇ ਇਨਕਮ ਟੈਕਸ ਭਰਦੇ ਹਨ ਆਦਿ ਨੂੰ ਇਸ ਫ਼ਰੀ ਸੇਵਾ ‘ਚੋਂ ਬਾਹਰ ਰੱਖਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button