IndiaTop News

ਬਿਲਕਿਸ ਬਾਨੋ ਮਾਮਲਾ : ਗੁਜਰਾਤ ਸਰਕਾਰ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ, 11 ਦੋਸ਼ੀਆਂ ਦੀ ਰਿਹਾਈ ‘ਤੇ ਮੰਗਿਆ ਜਵਾਬ

ਨਵੀਂ ਦਿੱਲੀ : ਬਿਲਕਿਸ ਬਾਨੋ ਸਮੂਹਿਕ ਜਬਰ-ਜਨਾਹ ਮਾਮਲੇ ਦੇ 11 ਦੋਸ਼ੀਆਂ ਦੀ ਰਿਹਾਈ ‘ਤੇ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ।

Punjab ਲਈ ਖ਼ਤਰੇ ਦਾ Alert, Police ਨੂੰ ਪਈਆਂ ਭਾਜੜਾਂ, CM Mann ਲਈ ਵੱਡੀ ਚੁਣੋਤੀ | D5 Channel Punjabi

ਵੀਰਵਾਰ ਨੂੰ ਗੁਜਰਾਤ ਸਰਕਾਰ ਵਲੋਂ ਦੋਸ਼ੀਆਂ ਦੀ ਰਿਹਾਈ ਵਿਰੁਧ ਦਾਇਰ ਅਰਜ਼ੀ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button