Breaking NewsD5 specialNewsPunjab

ਬਿਸ਼ਨੋਈ ਗੈਂਗ ਦਾ ਪੁਲਿਸ ਨਾਲ ਮੁਕਾਬਲਾ, ਜੀਰਕਪੁਰ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ (ਵੀਡੀਓ)

ਇਸ ਵੇਲੇ ਦੀ ਵੱਡੀ ਖਬਰ ਜ਼ੀਰਕਪੁਰ ਦੇ ਪੀਰ ਮੁਛੱਲਾ ਇਲਾਕੇ ਤੋਂ ਸਾਹਮਣੇ ਆ ਰਹੀ ਹੈ। ਜਿਥੇ ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿੱਚ ਮੁਠਭੇੜ ਹੋਈ ਹੈ, ਇਸ ਦੌਰਾਨ ਗੈਂਗਸਟਰ ਲੌਰੈਂਸ ਬਿਸ਼ਨੋਈ ਦੇ ਗੈਂਗ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਵੀ ਹੋਈ। ਜਿਸ ਦੌਰਾਨ ਗੈਂਗਸਟਰ ਅੰਕਿਤ ਭਾਦੂ ਦੇ ਮਾਰੇ ਜਾਣ ਦੀ ਵੀ ਖ਼ਬਰ ਵੀ ਸਾਹਮਣੇ ਆ ਰਹੀ ਹੈ।

Read Also ਗੈਂਗਸਟਰਾਂ ਦੇ ਖ਼ੌਫ ਤੋਂ ਡਰਿਆ ਸਾਰਾ ਸ਼ਹਿਰ (ਵੀਡੀਓ)

ਦੱਸ ਦਈਏ ਕਿ ਗੈਂਗਸਟਰ ਭਾਦੂ ‘ਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ‘ਚ 25 ਮਾਮਲੇ ਸਨ ਦਰਜ ਹਨ। ਇਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ‘ਚ ਕੁੱਝ ਗੈਂਗਸਟਰਾਂ ਤੇ ਪੁਲਿਸ ਚ ਮੁਕਾਬਲਾ ਹੋਇਆ ਸੀ। ਜਿਸ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੁੰ ਕਾਬੂ ਕੀਤਾ ਸੀ ਜਦਕਿ ਤਿੰਨ ਭੱਜਣ ਵਿੱਚ ਕਾਮਯਾਬ ਹੋ ਗਏ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button