Breaking NewsD5 specialIndiaNewsTop News

ਬਿਹਾਰ ਸਰਕਾਰ ਨੇ ਹਟਾਇਆ ਲੌਕਡਾਊਨ, ਸ਼ਾਮ 5 ਵਜੇ ਤੱਕ ਖੁਲ੍ਹਣਗੀਆਂ ਦੁਕਾਨਾਂ, ਜਾਰੀ ਰਹੇਗਾ ਨਾਈਟ ਕਰਫਿਊ

ਪਟਨਾ : ਬਿਹਾਰ ‘ਚ ਕੋਰੋਨਾ ਸੰਕਰਮਣ ਦੇ ਮਾਮਲਿਆਂ ‘ਚ ਆਈ ਕਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਲੌਕਡਾਊਨ ਨੂੰ ਖ਼ਤਮ ਕਰਦੇ ਹੋਏ ਸ਼ਾਮ 7 : 00 ਵਜੇ ਤੋਂ ਸਵੇਰੇ 5 : 00 ਵਜੇ ਤੱਕ ਰਾਤ ਦਾ ਕਰਫਿਊ ਲਗਾਉਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੰਗਲਵਾਰ ਨੂੰ ਉੱਚ ਅਧਿਕਾਰੀਆਂ ਦੇ ਨਾਲ ਬੈਠਕ ਤੋਂ ਤੁਰੰਤ ਬਾਅਦ ਟਵੀਟ ਕਰ ਲੌਕਡਾਊਨ ਖ਼ਤਮ ਕੀਤੇ ਜਾਣ ਦੀ ਜਾਣਕਾਰੀ ਦਿੱਤੀ।

ਪੜ੍ਹਾਈ ‘ਚ ਨਹੀਂ ਲੱਗਦਾ ਮਨ ! ਮਿਲੇਗੀ ਚੰਗੀ ਨੌਕਰੀ ! ਮਿਲੇਗੀ ਕਾਮਯਾਬੀ ! ਸਟੂਡੈਂਟ ਜਰੂਰ ਦੇਖਣ !

ਉਨ੍ਹਾਂ ਨੇ ਕਿਹਾ ਕਿ ਲੌਕਡਾਊਨ ਨਾਲ ਕੋਰੋਨਾ ਸੰਕਰਮਣ ‘ਚ ਕਮੀ ਆਈ ਹੈ। 50 ਫ਼ੀਸਦੀ ਹਾਜ਼ਰੀ ਦੇ ਨਾਲ ਸਰਕਾਰੀ ਅਤੇ ਨਿੱਜੀ ਦਫ਼ਤਰ 4 : 00 ਵਜੇ ਤੱਕ ਖੁਲ੍ਹਣਗੇ। ਦੁਕਾਨਾਂ ਖੁੱਲ੍ਹਣ ਦੀ ਮਿਆਦ 5 ਵਜੇ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਆਨਲਾਈਨ ਕੰਮ ਕੀਤੇ ਜਾ ਸਕਣਗੇ। ਨਿਜੀ ਵਾਹਨ ਚਲਣ ਦੀ ਆਗਿਆ ਰਹੇਗੀ। ਇਹ ਵਿਵਸਥਾ ਅਗਲੇ ਇੱਕ ਹਫ਼ਤੇ ਤੱਕ ਰਹੇਗੀ। ਨਾਲ ਹੀ ਕਿ ਲੋਕਾਂ ਨੂੰ ਅਜੇ ਵੀ ਭੀੜ ਭਾੜ ਵਾਲੀਆਂ ਥਾਵਾਂ ਤੋਂ ਬਚਣ ਦੀ ਲੋੜ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button