Breaking NewsD5 specialNewsPoliticsPunjab

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦੇ ਜਥੇਬੰਦਕ ਢਾਂਚੇ ‘ਚ ਹੋਰ ਨਿਯੁਕਤੀਆਂ

ਚੰਡੀਗੜ੍ਹ : ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ‘ਚ ਵਿਸਥਾਰ ਕਰਦਿਆਂ ਬੀਬੀ ਜਗਮੀਤ ਕੌਰ ਸੰਧੂ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈ ਕਲਾਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

ਪੰਜਾਬ ‘ਚ ਆਇਆ ਖਤਰਨਾਕ ਸਮਾਨ! ਪੁਲਿਸ ਨੂੰ ਮਿਲੀ ਗੁਪਤ ਸੂਚਨਾ ਮੌਕੇ ਤੋਂ ਕਰ ਲਿਆ ਕਾਬੂ

ਜਿਲ੍ਹਾ ਸੰਗਰੂਰ ਦੀ ਜਿਲ੍ਹਾ ਜਥੇਬੰਦੀ ਨਾਲ ਰਾਏ ਮਸ਼ਵਰਾ ਕਰਨ ਤੋਂ ਬਾਅਦ ਪਹਿਲੇ ਢਾਂਚੇ ‘ਚ ਸੋਧ ਕਰਦਿਆਂ ਬੀਬੀ ਫਰਜਾਨਾ ਆਲਮ ਦਾ ਨਾਮ ਬਤੌਰ ਜਨਰਲ ਸਕੱਤਰ ਵਾਪਸ ਲੈ ਲਿਆ ਹੈ ਅਤੇ ਉਨ੍ਹਾਂ ਦੀ ਥਾਂ ਤੇ ਪਾਰਟੀ ਦੀ ਪੁਰਾਣੀ ਅਤੇ ਸੀਨੀਅਰ ਆਗੂ ਬੀਬੀ ਪਰਵੀਨ ਨੁਸਰਤ ਨੂੰ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button