Breaking NewsD5 specialNewsPunjabTop News

ਬੀਬੀ Jagir Kaur ਡੇਰਾ ਬਾਬਾ ਨਾਨਕ ਵਿਖੇ ਗੁ. ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਡੇਰਾ ਬਾਬਾ ਨਾਨਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Jagir Kaur ਕੌਰ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਤੋਂ ਬਾਅਦ ਪਾਕਿਸਤਾਨ ਵਿੱਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ Bibi Jagir Kaur ਜਾਣਗੇ।

ਜਥੇਬੰਦੀਆਂ ਨੇ ਕਰਤਾ ਚੱਕਾ ਜਾਮ, ਰੇਲ ਦੀਆਂ ਪੱਟੜੀਆਂ ’ਤੇ ਪੈ ਗਏ ਲੰਮੇ!

ਇਸ ਮੌਕੇ Bibi Jagir Kaur ਨੇ ਕਿਹਾ ਕਿ ਮੇਰਾ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਅਕਾਲੀ ਦਲ ਆਗੂਆਂ ਵਲੋਂ ਸਨਮਾਨ ਅਤੇ ਸਵਾਗਤ ਕੀਤਾ ਗਿਆ।ਸਵਾਗਤ ਦੌਰਾਨ ਰਵੀਕਰਨ ਸਿੰਘ ਕਾਹਲੋਂ, ਭਾਈ ਸੁਖਵਿੰਦਰ ਸਿੰਘ ਅਗਵਾਨ, ਮੈਨੇਜਰ ਰਣਜੀਤ ਸਿੰਘ ਸਣੇ ਹੋਰਨਾਂ ਸ਼ਖ਼ਸੀਅਤਾਂ ਵੀ ਮੌਜੂਦ ਸਨ।Bibi Jagir Kaur ਕਮੇਟੀ ਦੇ ਵਫ਼ਦ ਨਾਲ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾ ਰਹੇ ਹਨ ਜਿੱਥੇ ਉਹ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਆਪਣੀ ਹਾਜ਼ਰੀ ਭਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button