NewsBreaking NewsInternational

ਬੁਆਏਫ੍ਰੈਂਡ ਦੀ ਲਾਸ਼ ਦੇ ਨਾਲ ਇੱਕ ਮਹੀਨੇ ਤੱਕ ਰਹਿੰਦੀ ਰਹੀ ਇਹ ਮਹਿਲਾ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ

ਅਮਰੀਕਾ : ਅਮਰੀਕਾ ਦੇ ਮਿਸ਼ੀਗਨ ‘ਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਮਹਿਲਾ ਆਪਣੇ ਬੁਆਏਫ੍ਰੈਂਡ ਦੀ ਲਾਸ਼ ਦੇ ਨਾਲ ਇੱਕ ਮਹੀਨੇ ਤੱਕ ਰਹਿੰਦੀ ਰਹੀ। ਅਮਰੀਕਾ ਦੇ ਮਿਸ਼ੀਗਨ ਸ਼ਹਿਰ ਇੱਕ 49 ਸਾਲਾ ਔਰਤ ਨੇ ਆਪਣੇ 61 ਸਾਲਾ ਪ੍ਰੇਮੀ ਦੀ ਲਾਸ਼ ਨੂੰ ਅੰਦਰ ਕੁਰਸੀ ‘ਤੇ ਰੱਖੀ ਰੱਖਿਆ।

ਇਸ ਆਦਮੀ ਦੇ ਪਰਿਵਾਰ ਵਾਲਿਆਂ ਨੂੰ ਹਫ਼ਤਿਆਂ ਤਕ ਜਦੋਂ ਕੋਈ ਖ਼ਬਰ ਨਹੀਂ ਮਿਲੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਅਤੇ ਪੁਲਿਸ ਨੇ ਮਹਿਲਾ ਦੇ ਘਰ ਦੀ ਤਲਾਸ਼ੀ ਲਈ।

Read Also ਆਸਟ੍ਰੇਲੀਆ ‘ਚ ਭਾਰਤੀ ਡਾਕਟਰ ਦੀ ਹੱਤਿਆ, ਸੂਟਕੇਸ ‘ਚੋਂ ਮਿਲੀ ਲਾਸ਼

ਪੁਲਿਸ ਜਦੋਂ ਮਹਿਲਾ ਦੇ ਘਰ ਪਹੁੰਚੀ ਤਾਂ ਉਨ੍ਹਾਂ ਨੂੰ ਬਦਬੋ ਆਈ। ਖੋਜ ਕਰਨ ‘ਤੇ ਪਤਾ ਲੱਗਿਆ ਕਿ ਕੁਰਸੀ ‘ਤੇ ਬੈਠੇ ਵਿਅਕਤੀ ਤੋਂ ਬਦਬੂ ਆ ਰਹੀ ਹੈ ਜੋ ਜ਼ਿੰਦਾ ਨਹੀਂ ਹੈ। ਉਸ ਦੀ ਮੌਤ ਹਫਤਿਆਂ ਪਹਿਲਾਂ ਹੋ ਚੁੱਕੀ ਸੀ। ਪੁਲਿਸ ਨੇ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁੱਛਗਿੱਛ ਦੌਰਾਨ ਪਤਾ ਲੱਗਿਆ ਕੀ ਮਹਿਲਾ ਉਸ ਦੇ ਬੈਂਕ ਕਾਰਡ ਦਾ ਇਸਤੇਮਾਲ ਕਰ ਰਹੀ ਸੀ। ਔਰਤ ‘ਤੇ ਮੌਤ ਨੂੰ ਲੁਕਾਉਣ ਤੇ ਪੈਸਿਆਂ ਦੀ ਧੋਖਾਧੜੀ ਕਰਨ ਦਾ ਇਲਜ਼ਾਮ ਲੱਗਿਆ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਔਰਤ ਮਾਨਸਿਕ ਰੋਗੀ ਹੈ।

Capture 5

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button