PunjabTop News

ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਨੌਜਵਾਨ ਨੂੰ ਰਿਮਾਂਡ ਖ਼ਤਮ ਹੋਣ ਤੇ ਭੇਜਿਆ ਜੇਲ੍ਹ

ਬਾਦਲ ਸਰਕਾਰ ਦੌਰਾਨ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਦੋਸ਼ੀ ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹ 28 ਜੂਨ ਤੱਕ ਜੇਲ ‘ਚ ਰਹੇਗਾ।

4 ਦਿਨ ਦਾ ਪੁਲਸ ਰਿਮਾਂਡ ਖਤਮ ਹੋਣ ‘ਤੇ ਦੋਸ਼ੀ ਨੂੰ 17 ਜੂਨ ਆਥਣੇ ਇਲਾਕਾ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਡਿਊਟੀ ਮੈਜਿਸਟਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਨੇ ਮੁਲਜ਼ਮ ਨੂੰ 28 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button