Breaking NewsPunjabPunjabTop News

ਬੇਅਦਬੀ ਮਾਮਲੇ ‘ਚ ਸਸਪੈੱਡ Ig ਉਮਰਾਨੰਗਲ ਨੂੰ ਮੁੜ ਬਹਾਲ ਕਰਨ ਦੇ ਹੁਕਮ

ਪੰਜਾਬ ਹਰਿਆਣਾ ਹਾਈਕੋਰਟ ਨੇ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਬੇਅਦਬੀ ਮਾਮਲੇ ਵਿੱਚ ਵੀ ਸਸਪੈਂਡ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਦਾਖਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ‘ਚ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜ ਸਾਲ ਸਸਪੈਂਡ ਕਰ ਰੱਖਿਆ, ਜਦਕਿ ਕਾਨੂੰਨ ਮੁਤਬਕ ਕਿਸੇ ਵੀ IPS ਅਧਿਕਾਰੀ ਨੂੰ 90 ਦਿਨ ਤੋਂ ਵੱਧ ਸਸਪੈਂਡ ਨਹੀਂ ਰੱਖਿਆ ਜਾ ਸਕਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button