Breaking NewsD5 specialIndiaNewsPoliticsPunjab

ਬੇਫਿਕਰ ਹੋ ਜਾਣ Sikh..! ਆਹ ਖ਼ਬਰ ਸਿੱਖਾਂ ਲਈ ਹੈ ਖ਼ਾਸ !

ਨਵੀਂ ਦਿੱਲੀ : ਸ਼੍ਰੋੋਮਣੀ ਅਕਾਲੀ ਦਲ ਦੇ ਵਫਦ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਾਰਤ ਦੇ ਵਿਦੇਸ਼ ਮੰਤਰੀ ਸੁਬਰਹਮੰਣਿਅਮ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਪਾਕਿਸਤਾਨ ‘ਚ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ…ਅਕਾਲੀ ਦਲ ਦੇ ਵਫਦ ਨੇੇ ਵਿਦੇਸ਼ ਮੰਤਰੀ ਨੂੰ ਇੱਕ ਮੈਮੋ ਵੀ ਦਿੱਤਾ।

ਬੇਫਿਕਰ ਹੋ ਜਾਣ Sikh..! ਆਹ ਖ਼ਬਰ ਸਿੱਖਾਂ ਲਈ ਹੈ ਖ਼ਾਸ ! Latest News | Modi Government

ਇਸ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਕਿਸਤਾਨ ‘ਚ ਸਾਡੇ ਸਭ ਤੋਂ ਪਵਿੱਤਰ ਅਸਥਾਨ ਨਨਕਾਣਾ ਸਾਹਿਬ ‘ਤੇ ਹਮਲਾ ਕੀਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬੀ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਜੋ ਕਿ ਬਹੁਤ ਹੀ ਮਾੜੀ ਗੱਲ ਹੈ।

🔴BREAKING | JNU ਹਿੰਸਾ ਦੀ ਹਿੰਦੂ ਰਕਸ਼ਾ ਦਲ ਨੇ ਜ਼ਿੰਮੇਵਾਰੀ ਲਈ | Video Viral | Hindu Raksha Dal

ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਅਕਾਲੀ ਦਲ ਦੇ ਵਫਦ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮੁੱਦੇ ਨੂੰ ਯੂਨਾਇਟਿਡ ਨੇਸ਼ਨ ਸਹਿਤ ਸਾਰੇ ਅੰਤਰਰਾਸ਼ਟਰੀ ਮੰਚਾਂ ਉੱਤੇ ਚੁੱਕਿਆ ਜਾਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button