Breaking NewsD5 specialNewsSportsTop News

ਬੈਂਗਲੁਰੂ ਅਤੇ ਹੈਦਰਾਬਾਦ ‘ਚ ਅੱਜ ਵੱਡਾ ਮੁਕਾਬਲਾ

ਨਵੀਂ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦਾ 36ਵਾਂ ਮੈਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ Royal Challengers Bangalore ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਸ਼ਾਮ 7.30 ਵਜੇ ਖੇਡਿਆ ਜਾਵੇਗਾ। ਦੋਵੇਂ ਹੀ ਟੀਮਾਂ ਨੇ ਅਜੇ ਤੱਕ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

AAP Punjab : Bhagwant Mann ਦਾ ਵੱਡਾ ਐਕਸ਼ਨ, ਵਿਧਾਇਕਾ ਦੀ ਖੋਹੀ ਸਕਿਉਰਟੀ, ਅਕਾਲੀ, ਕਾਂਗਰਸੀ ਤੇ ਬੀਜੇਪੀ ਲਾਏ ਖੂੰਜੇ

ਟੀਮਾਂ –
Royal Challengers Bangalore : ਅਨੁਜ ਰਾਵਤ, ਫਾਫ ਡੁ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਦਿਨੇਸ਼ ਕਾਰਤਿਕ (ਵਿਕਟਕੀਪਰ), ਗਲੇਨ ਮੈਕਸਵੇਲ, ਵਾਨਿੰਦੂ ਹਸਰੰਗਾ, ਸ਼ਾਹਬਾਜ਼ ਅਹਿਮਦ, ਸੁਯਸ਼ ਪ੍ਰਭੂਦੇਸਾਈ, ਮੁਹੰਮਦ ਸਿਰਾਜ, ਆਕਾਸ਼ਦੀਪ ਸਿੰਘ, ਜੋਸ਼ ਹੇਜ਼ਲਵੁੱਡ।

Kisan News : ਕਿਸਾਨਾਂ ਨੂੰ ਲਗਾਤਾਰ ਵਰੰਟ ਜਾਰੀ ! ਸੁਪਰੀਪ ਕੋਰਟ ਨੇ ਹੱਕ ’ਚ ਲਿਆ ਫੈਸਲਾ! | D5 Channel Punjabi

ਸਨਰਾਈਜ਼ਰਜ਼ ਹੈਦਰਾਬਾਦ : ਕੇਨ ਵਿਲੀਅਮਸਨ (ਕਪਤਾਨ), ਰਾਹੁਲ ਤ੍ਰਿਪਾਠੀ, ਐਡੇਨ ਮਾਰਕਰਮ, ਨਿਕੋਲਸ ਪੂਰਨ (ਵਿਕਟਕੀਪਰ), ਸ਼ਸ਼ਾਂਕ ਸਿੰਘ, ਅਭਿਸ਼ੇਕ ਸ਼ਰਮਾ, ਸ਼੍ਰੇਅਸ ਗੋਪਾਲ, ਭੁਵਨੇਸ਼ਵਰ ਕੁਮਾਰ, ਮਾਰਕੋ ਜੇਨਸਨ, ਉਮਰਾਨ ਮਲਿਕ, ਟੀ ਨਟਰਾਜਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button