Breaking NewsD5 specialNewsPoliticsPunjab

ਬੈਂਸ ‘ਤੇ ਇਲਜ਼ਾਮ ਲਗਾਉਣ ਵਾਲੀ ਔਰਤ ਨੇ ਉਡਾਈ ਬੈਂਸ ਦੀ ਨੀਂਦ! ਔਰਤ ਦੇ ਨਵੇਂ ਕੰਮ ਨਾਲ ਵੱਧ ਗਈਆਂ ਬੈਂਸ ਦੀਆਂ ਮੁਸ਼ਕਿਲਾਂ!

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਜੀਤ ਬੈਂਸ ਦੇ ਖਿਲਾਫ ਇੱਕ ਔਰਤ ਵੱਲੋਂ ਲਗਾਏ ਗਏ ਬਲਾਤਕਾਰ ਦੇ ਇਲਜਾਮਾਂ ਦਾ ਮਾਮਲਾ ਹੁਣ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ‘ਚ ਨਵਾਂ ਮੋੜ ਆਉਂਦਾ ਨਜ਼ਰ ਆ ਰਿਹਾ ਹੈ। ਔਰਤ ਨੇ ਹੁਣ ਇਨਸਾਫ ਲੈਣ ਦੇ ਲਈ ਹਾਈਕੋਰਟ ਦਾ ਦਰਵਾਜਾ ਖੜਕਾਉਂਦਿਆਂ ਪਟੀਸ਼ਨ ਦਾਇਰ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਮਾਮਲੇ ‘ਚ ਬੀਤੇ ਦਿਨੀਂ ਬੈਂਸ ਵੱਲੋਂ ਆਪਣੇ ਬਿਆਨ ਵੀ ਦਰਜ ਕਰਵਾਏ ਗਏ ਸਨ।

ਆਹ ਕਿਸਾਨਾਂ ਨੇ ਕਰਤਾ ਵੱਡਾ ਕੰਮ !ਕੇਂਦਰ ਸਰਕਾਰ ਨੂੰ ਠੰਡ ‘ਚ ਲੱਗੀ ਗਰਮੀ !ਚੱਕ ਲਏ ਕਿਸਾਨਾਂ ਨੇ ਆਹ ਸੰਦ !

ਉਧਰ ਇਸ ਮਾਮਲੇ ‘ਚ ਜਦੋ ਬੈਂਸ ਨਾਲ ਗੱਲਬਾਤ ਕੀਤੀ ਗਈ ਤਾਂ ਬੈਂਸ ਦਾ ਕਹਿਣਾ ਸੀ ਕਿ ਇਸ ਮਾਮਲੇ ਚ ਸਿਆਸੀ ਪਾਰਟੀਆਂ ਆਪਣੇ ਪੈਂਤੜੇ ਆਪਣਾ ਰਹੀਆਂ ਹਨ ਪਰ ੳਲਦ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਸੋ ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਆਖਿਰ ਇਹ ਮਾਮਲਾ ਕਿਥੇ ਤੱਕ ਪਹੁੰਚਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button