Breaking NewsD5 specialIndiaInternationalNews

ਬ੍ਰਿਟਿਸ਼ ਹਾਈ ਕਮਿਸ਼ਨਰ Alex Ellis ਵੱਲੋਂ ਵੀਡੀਓ ਸੰਦੇਸ਼ ਜਾਰੀ

ਨਵੀਂ ਦਿੱਲੀ/ਬ੍ਰਿਟੇਨ: ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਸਿੱਖ ਧਰਮ ਦੇ ਸੰਸਥਾਪਕ ਅਤੇ ਪਹਿਲੇ ਗੁਰੂ Sri Guru Nanak Dev ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।Alex Ellis ਨੇ ਵੀਡੀਓ ਸੰਦੇਸ਼ ਆਪਣੇ ਟਵਿੱਟਰ ਅਕਾਊਂਟ ’ਤੇ ਜਾਰੀ ਕੀਤਾ।

Khabran Da Sira : Modi ਤੇ UP ਦੇ CM ਨੂੰ ਕਿਸਾਨਾਂ ਦਾ ਸਿੱਧਾ Challenge || D5 Channel Punjabi

ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਭਾਰਤ, ਯੂ.ਕੇ. ਅਤੇ ਜਗਤ ਵਿੱਚ Sri Guru Nanak Dev ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੇ ਸਾਰੀ ਸਿੱਖ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਬਹੁਤ-ਬਹੁਤ ਵਧਾਈ ਹੋਵੇ ਜੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button