ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-2 ਦੇ ਦੇਹਾਂਤ ‘ਤੇ PM ਮੋਦੀ ਨੇ ਜਤਾਇਆ ਦੁੱਖ
ਨਵੀਂ ਦਿੱਲੀ/ਬ੍ਰਿਟੇਨ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-2 ਦਾ ਵੀਰਵਾਰ ਨੂੰ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਬਕਿੰਘਮ ਪੈਲੇਸ ਵੱਲੋਂ ਦੱਸਿਆ ਗਿਆ ਕਿ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-2 ਦਾ ਸਕਾਟਲੈਂਡ ਵਿੱਚ ਉਸ ਦੇ ਬਾਲਮੋਰਲ ਕੈਸਲ ਨਿਵਾਸ ਵਿੱਚ ਦੇਹਾਂਤ ਹੋ ਗਿਆ।
ਬਿਸ਼ਨੋਈ ਦਾ ਐਨਕਾਉਂਟਰ? ਮਿਲੀ ਖ਼ਬਰ, ਧਰਮਸੋਤ ਦੇ ਹੈਰਾਨੀਜਨਕ ਖੁਲਾਸੇ, ਕਈ ਲੀਡਰਾਂ ਦੇ ਆਏ ਨਾਂ! ਫਸੇ ਕੇਜਰੀਵਾਲ!
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਿਜ਼ਾਬੇਥ-2 ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਦੁੱਖ ਜ਼ਾਹਿਰ ਕਰਦਿਆਂ ਪੀ.ਐੱਮ. ਮੋਦੀ ਨੇ ਕਿਹਾ ਕਿ ਮਹਾਰਾਣੀ ਮਹਾਰਾਣੀ ਐਲਿਜ਼ਾਬੇਥ-2 ਨੂੰ ਸਾਡੇ ਸਮਿਆਂ ਦੀ ਦਿੱਗਜ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਦੇਸ਼ ਅਤੇ ਲੋਕਾਂ ਨੂੰ ਪ੍ਰੇਰਨਾਦਾਇਕ ਅਗਵਾਈ ਪ੍ਰਦਾਨ ਕੀਤੀ। ਉਨ੍ਹਾਂ ਜਨਤਕ ਜੀਵਨ ਵਿੱਚ ਇੱਜ਼ਤ ਅਤੇ ਸ਼ਿਸ਼ਟਾਚਾਰ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਮੌਤ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਬ੍ਰਿਟੇਨ ਦੇ ਲੋਕਾਂ ਨਾਲ ਮੇਰੀ ਸੰਵੇਦਨਾ ਹੈ।
I had memorable meetings with Her Majesty Queen Elizabeth II during my UK visits in 2015 and 2018. I will never forget her warmth and kindness. During one of the meetings she showed me the handkerchief Mahatma Gandhi gifted her on her wedding. I will always cherish that gesture. pic.twitter.com/3aACbxhLgC
— Narendra Modi (@narendramodi) September 8, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.