Breaking NewsNationalTop News

ਬੰਗਲਾਦੇਸ਼ ਚ ਵਿਗੜੀ ਸਥਿਤੀ ਦੌਰਾਨ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦਿੱਤਾ ਅਸਤੀਫ਼ਾ, ਤਖਤਾਂ ਪਲਟ ਦੀ ਸੰਭਾਵਨਾ

ਵੱਡੇ ਪੱਧਰ ‘ਤੇ ਅੱਗਜ਼ਨੀ ਅਤੇ ਹਿੰਸਾ ਕਾਰਨ ਬੰਗਲਾਦੇਸ਼ ‘ਚ ਸਥਿਤੀ ਬਹੁਤ ਖਰਾਬ ਹੋ ਗਈ ਹੈ। ਲੋਕ ਸੜਕਾਂ ‘ਤੇ ਆ ਰਹੇ ਹਨ ਅਤੇ ਹਰ ਪਾਸੇ ਹਿੰਸਾ ਕਰ ਰਹੇ ਹਨ। ਸਰਕਾਰੀ ਜਾਇਦਾਦਾਂ ਨੂੰ ਅੱਗ ਲਗਾਈ ਜਾ ਰਹੀ ਹੈ। ਇਸ ਦੌਰਾਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਢਾਕਾ ਟ੍ਰਿਬਿਊਨ ਦੀ ਖਬਰ ਮੁਤਾਬਕ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਫੌਜ ਦੇ ਵਿਸ਼ੇਸ਼ ਹੈਲੀਕਾਪਟਰ ਵਿੱਚ ਭਾਰਤ ਲਈ ਰਵਾਨਾ ਹੋ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button