ਚੰਡੀਗੜ੍ਹ : ਮੋਹਾਲੀ-ਚੰਡੀਗੜ੍ਹ ਬਾਡਰ ‘ਤੇ ਸਿੱਖ ਜਥੇਬੰਦੀਆਂ ਵੱਲੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ 7 ਜਨਵਰੀ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਇਸ ਸਬੰਧੀ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਇਸ ਦੌਰਾਨ ਰਾਜ ਸਰਕਾਰ ਨੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦੇਣੀ ਹੈ।
NIA ਤੇ Police ਦਾ ਐਕਸ਼ਨ, ਕਈ ਇਲਾਕੇ ਸੀਲ, ਘਰਾਂ ‘ਚ ਵੜੇ ਲੋਕ | D5 Channel Punjabi | NIA Raid in Punjab
ਮੋਹਾਲੀ-ਚੰਡੀਗੜ੍ਹ ਬਾਡਰ ‘ਤੇ ਲੱਗੇ ਇਸ ਮੋਰਚੇ ਕਾਰਨ ਆਮ ਲੋਕ ਸਾਲ 2023 ਦੀ ਸ਼ੁਰੂਆਤ ਤੋਂ ਹੀ ਕਾਫੀ ਪ੍ਰੇਸ਼ਾਨੀ ਵਿਚ ਹਨ। ਸਰਹੱਦ ’ਤੇ ਇਸ ਮੋਰਚੇ ਕਾਰਨ ਮੁਹਾਲੀ ਫੇਜ਼-7,8 ਸਮੇਤ ਚੰਡੀਗੜ੍ਹ ਦੀ ਆਵਾਜਾਈ ਨੂੰ ਅੰਦਰੂਨੀ ਸੜਕਾਂ ਜਾਂ ਹੋਰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨੀ ਪੈਂਦੀ ਹੈ। ਪਰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਇਸ ਨੂੰ ਖਤਮ ਕਰਨ ਵਿੱਚ ਨਾਕਾਮ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.