EntertainmentTop News

ਬੰਬੀਹਾ ਗੈਂਗ ਨੇ ਦਿੱਤੀ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ

ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਬੰਬੀਹਾ ਗੈਂਗ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ
ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਬੰਬੀਹਾ ਗੈਂਗ ਵਲੋਂ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਦੇ ਚਲਦਿਆਂ ਇਹ ਧਮਕੀ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ । ਦੱਸਣਯੋਗ ਹੈ ਕਿ ਲੱਕੀ ਪਟਿਆਲਾ ਵਲੋਂ ਇਹ ਧਮਕੀ ਇੱਕ ਆਡੀਓ ਰਿਕਾਰਡਿੰਗ ਭੇਜ ਕੇ ਦਿੱਤੀ ਗਈ ਹੈ ਸਾਹਮਣੇ ਆਈ ਹੈ ।

ਲੱਕੀ ਪਟਿਆਲਾ ਨੇ ਜੋ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੀ ਰਿਕਾਰਡਿੰਗ ਭੇਜੀ ਹੈ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਸੈਕਟਰ-9 ਵਿੱਚ ਹੋਏ ਕਤਲ ਕਾਰਨ ਬਹੁਤ ਸਾਰੇ ਲੋਕ ਗੁੱਸੇ ਵਿੱਚ ਹਨ । ਹੁਣ ਮਨਕੀਰਤ ਔਲਖ ਦੀ ਵਾਰੀ ਹੈ । ਉਹ ਜਿੰਨੇ ਮਰਜ਼ੀ ਗੰਨਮੈਨ ਰੱਖ ਸਕਦਾ ਹੈ ਪਰ ਉਸਦੀ ਵਾਰੀ ਬੁਲਾਈ ਜਾਵੇਗੀ । ਉਹ ਮੋਹਾਲੀ ਵਿੱਚ ਬੈਠਾ ਹੈ ਅਤੇ ਵਿਦੇਸ਼ਾਂ ਤੋਂ ਕਹਾਣੀਆਂ ਪ੍ਰਕਾਸ਼ਤ ਕਰਦਾ ਰਹਿੰਦਾ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button