Breaking NewsD5 specialIndiaNewsTop News

ਬੱਦਲ ਫੱਟਣ ਕਾਰਨ ਅਸਥਾਈ ਤੌਰ ‘ਤੇ ਰੋਕੀ ਗਈ ਅਮਰਨਾਥ ਯਾਤਰਾ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਬਾਲਟਾਲ ਵਿਖੇ ਬੱਦਲ ਫਟਣ ਕਾਰਨ ਅਮਰਨਾਥ ਯਾਤਰਾ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਹੈ। ਸ਼ਰਧਾਲੂ ਮੁੜ ਤੋਂ ਯਾਤਰਾ ਸ਼ੁਰੂ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

ਭਾਰੀ ਮੀਂਹ ਨੇ ਢਾਹਿਆ ਕਹਿਰ, ਮਿੰਟਾਂ ’ਚ ਮਚਾਤੀ ਤਬਾਹੀ D5 Channel Punjabi

ਦੱਸ ਦਈਏ ਕਿ ਅਮਰਨਾਥ ਯਾਤਰਾ ਲਈ ਇਸ ਸਾਲ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਿਹਤ ਸਬੰਧੀ ਸਮੱਸਿਆਵਾਂ ਦੇ ਮੱਦੇਨਜ਼ਰ ਸ਼ਰਧਾਲੂਆਂ ਲਈ ਡੀਆਰਡੀਓ ਦੇ ਸਹਿਯੋਗ ਨਾਲ ਇੱਕ ਹਾਈ-ਟੈਕ ਸਿਹਤ ਕੈਂਪ ਵੀ ਤਿਆਰ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button