ਚੰਡੀਗੜ੍ਹ : ਬੀਤੇ ਕੱਲ੍ਹ ਅੰਮ੍ਰਿਤਸਰ ਦੇ ਪਿੰਡ ਭਕਨਾ ਖ਼ੁਰਦ ਵਿਖੇ ਹੋਏ ਐਨਕਾਊਂਟਰ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡੀ.ਜੀ.ਪੀ. ਪੰਜਾਬ ਅਤੇ ਏ.ਜੀ.ਟੀ.ਐੱਫ ਮੁਖੀ ਨਾਲ ਇਕ ਅਹਿਮ ਮੀਟਿੰਗ ਕਰਨਗੇ।
ਲਓ ਦੂਜੇ ਸ਼ੂਟਰਾਂ ਦਾ ਵੀ ਹੁਣ ਲੱਗੂ ਨੰਬਰ? CM ਦਾ ਵੱਡਾ ਫ਼ੈਸਲਾ D5 Channel Punjabi
ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵਲੋਂ ਇਕ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਹੋਏ ਐਨਕਾਊਂਟਰ ‘ਚ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਦੋ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਅਤੇ ਮੰਨੂ ਕੁੱਸਾ ਢੇਰ ਹੋ ਗਏ ਸਨ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12:30 ਵਜੇ ਪੰਜਾਬ ਦੇ ਡੀਜੀਪੀ ਅਤੇ ਏ.ਜੀ.ਟੀ.ਐਫ ਮੁਖੀ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਨਗੇ ।
…
CM @BhagwantMann will chair an important meeting with @DGPPunjabPolice and AGTF Chief at 12:30pm today.— CMO Punjab (@CMOPb) July 21, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.