Breaking NewsD5 specialNewsPunjabTop News

ਭਗਵੰਤ ਮਾਨ ਅਤੇ ਕੇਜਰੀਵਾਲ ਪਹੁੰਚੇ ਜਲ੍ਹਿਆਂਵਾਲਾ ਬਾਗ਼, ਸ਼ਹੀਦਾਂ ਨੂੰ ਕੀਤਾ ਨਮਨ

ਅੰਮ੍ਰਿਤਸਰ/ਨਵੀਂ ਦਿੱਲੀ: ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸਥਾਨਕ ਜਲ੍ਹਿਆਂਵਾਲਾ ਬਾਗ਼ ਵਿਖੇ ਨਤਮਸਤਕ ਹੋਏ ਅਤੇ ਸ਼ਹੀਦੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

BIG Breaking : Gursimran Singh Mand ਨੂੰ ਪਈਆਂ ਭਾਜੜਾਂ, ATM ’ਚ ਲੁੱਕ ਕੇ ਬਚਾਈ ਜਾਨ | D5 Channel Punjabi

ੳਨ੍ਹਾਂ ਨੇ ਅਪਾਣੀ ਫੇਸਬੁਕ ਤੇ ਪੋਸਟ ਸਾਂਝੀ ਕਰ ਲਿਖਿਆ, ਦੇਸ਼ ਦੀ ਆਜ਼ਾਦੀ ਦੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਨ ਲਈ ਜਲ੍ਹਿਆਂਵਾਲਾ ਬਾਗ਼ ਵਿਖੇ ਨਤਮਸਤਕ ਹੋਏ…. ਸ਼ਹੀਦਾਂ ਦੇ ਡੁੱਲ੍ਹੇ ਖ਼ੂਨ ਦੀ ਗਵਾਹ ਇਸ ਪਵਿੱਤਰ ਧਰਤੀ ਦੀ ਮਿੱਟੀ ਨੂੰ ਮੱਥੇ ਨਾਲ਼ ਲਗਾਕੇ ਉਹਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਦ੍ਰਿੜਤਾ, ਜੋਸ਼ ਅਤੇ ਪ੍ਰੇਰਨਾ ਦੀ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button