Breaking NewsD5 specialNewsPoliticsPress ReleasePunjabTop News

ਭਗਵੰਤ ਮਾਨ ਅੱਜ ਦੇਣਗੇ ਸੰਸਦ ਮੈਂਬਰ ਤੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਤੋਂ ‘ਆਪ’ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਸਦ ਮੈਂਬਰ ਤੋਂ ਆਪਣਾ ਅਸਤੀਫਾ ਦੇਣਗੇ। ਭਗਵੰਤ ਮਾਨ ਦਿੱਲੀ ‘ਚ ਅੱਜ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ ਜਿਸ ਲਈ ਉਹ ਦਿੱਲੀ ਬੀਤੀ ਰਾਤ ਪਹੁੰਚ ਗਏ ਹਨ। ਦੱਸ ਦਈਏ ਕਿ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਐੱਮ.ਪੀ. ਹਨ।

ਕੈਨੇਡਾ ’ਚ ਪੰਜਾਬੀ ਦਾ ਵੱਡਾ ਕਾਂਡ, 16 ਲੋਕਾਂ ਦੀ ਲਈ ਜਾਨ, ਜਾਣੋ ਇਸਦੀ ਵਜ੍ਹਾ | D5 Channel Punjabi

ਨਵੀਂ ਪਾਰਟੀ ਦਾ ਪਹਿਲਾ ਵਿਧਾਨ ਸਭਾ ਸੈਸ਼ਨ 17 ਮਾਰਚ ਨੂੰ ਹੋਵੇਗਾ। ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਾਰੇ ਵਿਧਾਇਕ ਸਹੁੰ ਚੁੱਕਣਗੇ। ਇਸ ਦੌਰਾਨ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button