Breaking NewsD5 specialEntertainmentNewsPunjabTop News
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਗੁਰਦਾਸ ਮਾਨ ਨੇ ਦਿੱਤਾ ਵੱਡਾ ਬਿਆਨ
ਨਵਾਂ ਸ਼ਹਿਰ : ਪੰਜਾਬ ‘ਚ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ‘ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜੋ ਨਵੀਂ ਸਰਕਾਰ ਬਣੀ ਹੈ, ਉਸ ਤੋਂ ਲੱਗਦਾ ਹੈ ਕਿ ਹਰ ਕੋਈ ਆਮ ਆਦਮੀ ਹੈ। ਪਾਰਟੀ ਸਾਂਝੀ ਹੈ ਪਰ ਸੋਚ ਖ਼ਾਸ ਹੈ। ਪੰਜਾਬ ਨੂੰ ਖ਼ੁਸ਼ ਰੱਖਣਾ ਚਾਹੀਦਾ ਹੈ, ਖ਼ੁਸ਼ੀ ਸ਼ਾਂਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.