Breaking NewsD5 specialIndiaNewsPoliticsPunjab

Bhagwant Maan ਨੂੰ Police ਨੇ ਕੀਤਾ ਗ੍ਰਿਫਤਾਰ, ਪੁਲਿਸ ਨੇ ਉਤਾਰੀ ਪੱਗ, ਦੇਖੋ live ਤਸਵੀਰਾਂ

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਆ ਰਹੀ ਹੈ। ਜਿੱਥੇ ਚੰਡੀਗੜ੍ਹ ਵਿੱਚ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ‘ਚ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਆਪ ਨੇਤਾ ਭਗਵੰਤ ਮਾਨ ਦੀ ਅਗਵਾਈ ‘ਚ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸ਼ੁੱਕਰਵਾਰ ਨੂੰ ਕੈਪਟਨ ਦੀ ਕੋਠੀ ਵੱਲ ਕੂਚ ਕੀਤਾ ਗਿਆ ਤਾਂ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ।

Big Breaking- Bhagwant Maan ਨੂੰ Police ਨੇ ਕੀਤਾ ਗ੍ਰਿਫਤਾਰ, ਪੁਲਿਸ ਨੇ ਉਤਾਰੀ ਪੱਗ, ਦੇਖੋ live ਤਸਵੀਰਾਂ

ਇਸ ਦੌਰਾਨ ਪਾਰਟੀ ਦੇ ਕਈ ਵਰਕਰ ਜ਼ਖਮੀਂ ਹੋ ਗਏ। ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਬੈਰੀਕੇਡਿੰਗ ਕੀਤੀ ਗਈ ਸੀ, ਜਿਸ ਨੂੰ ਤੋੜਨ ਦੀ ਕੋਸ਼ਿਸ਼ ਦੌਰਾਨ ਵਰਕਰਾਂ ‘ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ। ਇਸ ਦੌਰਾਨ ਪੁਲਿਸ ਵਲੋਂ ਭਗਵੰਤ ਮਾਨ, ਵਿਧਾਇਕ ਸਰਬਜੀਤ ਮਣੂਕੇ, ਵਿਧਾਇਕ ਮਨਜੀਤ ਬਿਲਾਸਪੁਰ ਸਮੇਤ 100 ਦੇ ਕਰੀਬ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button