Breaking NewsD5 specialNewsPoliticsPunjab

ਭਗਵੰਤ ਮਾਨ ਨੇ ਕੀਤਾ ਨਵਾਂ ਖ਼ੁਲਾਸਾ | Bhagwant Mann | Latest News

ਸੰਗਰੂਰ : ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਰਾਮਵੀਰ ਨਾਲ ਮੀਟਿੰਗ ਕੀਤੀ। ਇਸ ਦੌਰਾਨ ਜ਼ਿਲ੍ਹੇ ਦੇ ਹਾਲਾਤਾਂ ‘ਤੇ ਚਰਚਾ ਹੋਈ। ਮਾਨ ਨੇ ਜਿਥੇ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਨੂੰ ਆ ਰਹੀਆਂ ਦਿੱਕਤਾਂ ਤੋਂ ਜਾਣੂ ਕਰਵਾਇਆ।

SP ਰਾਜਪਾਲ ਸਿੰਘ ਨਾਲ ਪੰਨੂ ਨੇ ਲਿਆ ਪੰਗਾ, ਅੱਗੋਂ ਠੋਕਵਾਂ ਜਵਾਬ ਸੁਣੋ | SP Rajpal Singh Hundal |Hockey Captain

ਉਥੇ ਹੀ ਘੱਗਰ ਨਦੀ ਦੀ ਤਬਾਹੀ ਤੋਂ ਬਚਣ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਵੀ ਗੱਲਬਾਤ ਕੀਤੀ। ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਪੱਤਰਕਾਰਾਂ ਦੇ ਵੱਖ ਵੱਖ ਸਵਾਲਾਂ ਦਾ ਜਵਾਬ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button