Breaking NewsD5 specialIndiaNewsPoliticsPunjab

ਭਗਵੰਤ ਮਾਨ ਨੇ ਕੈਪਟਨ ਸਣੇ ਅਕਾਲੀਆਂ ਨੂੰ ਵੀ ਲਾ’ਤੇ ਰਗੜੇ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਇੰਚਾਰਜ ਜਰਨੈਲ ਸਿੰਘ ਅੰਮ੍ਰਿਤਸਰ ਸਥਿਤ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ‘ਚ ਨਤਮਸਤਕ ਹੋਣ ਪਹੁੰਚੇ। ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਸਾਂਸਦ ਭਗਵੰਤ ਮਾਨ ਅਤੇ ਹੋਰ ਨੇਤਾ ਵੀ ਮੌਜੂਦ ਸਨ।

ਹੁਣ BHAGWANT MAAN ਨੇ ਘੇਰ ਲਿਆ DGP, CAPTAIN ਸਣੇ ਅਕਾਲੀਆਂ ਨੂੰ ਵੀ ਲਾ’ਤੇ ਰਗੜੇ

ਇਸ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਉਹ ਦਿੱਲੀ ਤੋਂ ਬਾਅਦ ਹੁਣ ਪੰਜਾਬ ਲਈ ਅਰਦਾਸ ਕਰਨ ਪਹੁੰਚੇ ਹਨ। ਜੋ ਵੀ ਪੰਜਾਬ ਦੀ ਭਲਾਈ ਲਈ ਸਾਡੇ ਨਾਲ ਆਉਣਾ ਚਾਹੁੰਦੇ ਹਨ, ਉਸਦਾ ਸਵਾਗਤ ਹੈ।

ਪੰਜਾਬ ‘ਚ ਭਾਰੀ ਮੀਂਹ ਕਾਰਨ ਸੁੱਤੇ ਪਰਿਵਾਰ ‘ਤੇ ਡਿੱਗੀ ਛੱਤ | BREAKING

ਉਥੇ ਹੀ ਭਗਵੰਤ ਮਾਨ ਨੇ ਕਾਂਗਰਸ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਹੁਣ ਤਾਂ ਪੈਟਰੋਲ ਪੰਪ ਵਾਲੇ ਵੀ ਕਹਿਣ ਲੱਗੇ ਹਨ ਕਿ ਮੀਟਰ ‘ਤੇ ਕਾਂਗਰਸ ਜ਼ੀਰੋ ਚੈਕ ਕਰ ਲਓ ਜੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਦਿੱਲੀ ਗਏ ਸਨ ਅਤੇ ਦੇਖ ਕੇ ਵਾਪਸ ਆ ਗਏ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਦਿੱਲੀ ‘ਚ ਜਿੱਤ ਮੁਸ਼ਕਿਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button