Breaking NewsD5 specialNewsPunjabTop News

ਭਗਵੰਤ ਮਾਨ ਨੇ ਟਵੀਟ ਕਰ ਅਮਰਨਾਥ ਹਾਦਸੇ ਤੇ ਜਤਾਈ ਚਿੰਤਾ

ਚੰਡੀਗੜ੍ਹ:ਅਮਰਨਾਥ ਗੁਫਾ ਨੇੜੇ ਬੱਦਲ ਫੱਟਨ ਨਾਲ ਲੱਗਭਗ 15 ਯਾਤਰੀਆਂ ਦੀ ਮੋਤ ਹੋ ਚੁੱਕੀ ਹੈ ਤੇ 40 ਦੇ ਕਰੀਬ ਲੋਕ ਲਾਪਤਾ ਹਨ।ਹੱਲੇ ਤੱਕ 15000 ਯਾਤਰੀਆਂ ਨੂੰ ਸੁਰੱਖਿਅਤ ਸਥਾਨਾਂ ਤੇ ਪਹੁੰਚਾਇਆ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਇਸ ਘੱਟਨਾਂ ਤੇ ਦੁੱਖ ਪ੍ਰਗਟਾਵਾ ਕੀਤਾ ਹੈ।

Bhagwant Mann Marriage : CM ਮਾਨ ਨੇ ਕਰਤੀ ਵਿਆਹ ਦੀ ਪਾਰਟੀ | D5 Channel Punjabi

ਉਹਨਾਂ ਕਿਹਾ ਕਿ ਪਵਿੱਤਰ ਸ੍ਰੀ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਖ਼ਬਰ ਨੇ ਚਿੰਤਾ ਵਧਾ ਦਿੱਤੀ ਹੈ…ਕਈ ਸ਼ਰਧਾਲੂਆਂ ਦੀ ਮੌਤ ਅਤੇ ਕਈ ਲਾਪਤਾ ਹੋ ਗਏ ਨੇ … ਬਾਬਾ ਦੇ ਦਰਸ਼ਨ ਕਰਨ ਗਏ ਸ਼ਰਧਾਲੂਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕੀ ਬਾਕੀ ਸ਼ਰਧਾਲੂਆਂ ‘ਤੇ ਮਿਹਰ ਭਰਿਆ ਹੱਥ ਰੱਖਣ….।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button